Instagram post by @chetanjoshi93 Chetan Joshi

##ਅੰਗ-ਰੰਗ ਦੇਖ ਦਿਲ ਭਟਕੇ ਨਾ
ਬੱਸ ਐਸਾ ਵਾਹਿਗੁਰੂ ਰੱਜ ਦੇ ਦੇ
ਹਰ ਸਾਹ ਨਾਲ ਤੇਰਾ ਸ਼ੁਕਰ ਕਰਾਂ
ਹਰ ਸਾਹ ਨੂੰ ਐਸਾ ਚੱਜ ਦੇ ਦੇ!!

11 Comments

Most Popular Instagram Hashtags