#sikhlens

1397 posts

TOP POSTS

#Repost @sikharchive
At the Wilkinson factory, manufacturing bayonets, swords and Indian Tulwars. 1916
Wilkinson Sword
Wilkinson Sword is a brand owned by Edgewell Personal Care for razors and other personal care products sold in Europe. It was founded as a company in London in 1772 by Henry Nock as a manufacturer of swords, made in Shotley Bridge in County Durham.
#sikh #art #sikhlens

#Repost @behindthenetra
Within this one universe, amongst its nine planets, two hundred and four countries, eight hundred and nine islands and seven seas, God blessed me with one man that made me understand true love. So I married him on Sunday 30th July 2017. •
Photography: @sikhanddread
Videography: @chazfliy
Outfits: @sabyasachiofficial and @thejodhpurcompany
Make up and hair: @ginibhogal
Pagh: @pagh_vala
Mendhi: @ggmendhi
#sikhlens #sikhwedding

#Repost @artful_skecha
Yesterday I had the honour of presenting an art piece dedicated to Gurdas Maan, to the man himself. There are certain moments in life where no words will do justice to the feelings of those experiences - this was one of them. But if I was to try, it would be this
"The master in awe of the art. The artist in awe of the master" 🙏

In association with @punjab2000 😊#sikhlens

#Repost @sikhcolouring
・・・
Vaheguru!
Parkash Smagam Day 2 - Lovely meeting Artist Raj Singh. Check out his work, it's fantastic! @pentacularartist
#smagam #hayes #parkash #sikhlens

#Repost @artbyrupy
・・・
Now available on Amazon!!
❤️ I doubt many of us will find the time and have the skill to embroider a fabric as rich as a Phulkari BUT we can certainly color away these beautiful patterns. Bringing you a coloring book from my heart to bring us all closer to our heritage and burn some stress away in the process! 🖌Get your coloring pencils out!!!! 👉🏽link in bio👈🏽 #Sikhart #sikhlens #art

#Repost @dilranikaur
・・・
• 24k magic • ... working on design 2 of three.
Some new stuff coming soon my lovelies. ❤🤓
#art #sikhlens #artdeco

Red carpet with this red fox 😍 #sikhlens #filmfestival #lax #redcarpet #openingnight

MOST RECENT

#Repost @sikharchive
At the Wilkinson factory, manufacturing bayonets, swords and Indian Tulwars. 1916
Wilkinson Sword
Wilkinson Sword is a brand owned by Edgewell Personal Care for razors and other personal care products sold in Europe. It was founded as a company in London in 1772 by Henry Nock as a manufacturer of swords, made in Shotley Bridge in County Durham.
#sikh #art #sikhlens

#Repost @sriamritsarsahib
・・・
ਅੱਜ ਦਾ ਮੁਖਵਾਕ:
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ {ਅੰਗ 641}
They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. ||1|| O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. ||Pause|| One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. ||2|| ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Pic by: @jasneetbamrah
#darbarsahib #harmandirsahib
#sridarbarsahib #goldentemple #singh #kaur #punjabivirsa #punjabi #new #sikh #travel #instasikhi #travelgram #sikhiforall #instagram #instatravel #photography #indiaclicks  #sikhlens

#Repost @sikharchive
A detail of a map of Nothen India ( The Punajb and surrounding states) held in the National Archives, Kew, London. Done by a british Cartogapher in the 1800's. This show the region of Doaba (the land of two rivers) The Beas North and The Sutlej. as well as showing parts of Malwa (south) and Majha (North west)
#punjab #pakistan #india#sikh #sikhlens #uk #london

I was sitting and sorting through my hard drive containing all the images from my work in progress series 'The Way of the Warrior' when this old portrait popped up. Much as I want to share other fresher images from the series with you, those will have to wait till I'm done. Figured I'd bring this #Nihang #portrait back in the meantime. .

#goodmorning #portrait #portraitmood #portraiture #portraitphotography #portraitpage #jj_allportraits #sikh #warrior #singh #singhstreetstyle #sikhlens #sombrebeings #turban #punjab #indiaphotoproject #indiapictures #natgeo #lonelyplanet #lonelyplanetindia #fineartphotography #travelphotographer #luxwt #globalist

#Repost @dailyhukamnama
・・・
ਅੱਜ ਦਾ ਮੁਖਵਾਕ:
ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥
{ਅੰਗ 675}
I have fallen in love with the Lord. My True Guru is always my help and support; He has torn down the banner of pain. Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. The True Lord and Master has become my Saviour; hugging me close in His embrace, He has saved me.Nanak has become fearless, and he enjoys eternal peace, singing the Glorious Praises of the Lord.

ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥

हे भाई (उस गुरु की कृपा से) मेरा परमात्मा के साथ प्यार बन गया है, वह गुरु मेरा भी सदा की लिए मददगार बन गया है, जिस गुरु ने (सरन आये हरेक मनुखj का) पुच्शल वाला तारा ही सदा काट दिया है (जो गुरु हरेक सरन आये मनुख के दुःख की जड़ ही काट देता है)॥१॥ रहाउ॥ #darbarsahib #harmandirsahib
#sridarbarsahib #goldentemple #singh #kaur #punjabivirsa #punjabi #new #sikh #travel #instasikhi #travelgram #sikhiforall #sikhlens

Conference Theme
Applying the timeless, universal message of SGGS - across centuries, cultures, religions and continents - in today's world.
When: Saturday August 19, 2017 – 8:00 a.m. to 5:30 p.m.
Where: Library, Sikh Gurdwara San Jose
3636 Murillo Ave San Jose, CA 95148
(408) 274-9373
#conference #sanjose #sanjosegurdwara #sikhs #sikhlens

Sikhlens Film Festival
Nov. 16th to 19th, 2017
www.sikhlens.com
#art #movies #turban #hollywood #filmfestival #chapmanu #sikhlens

#Repost @singh_style_designs
・・・
saint soilder - ਸੰਤ ਸਿਪਾਹੀ 🙏
The saints are calm when there's peace but the Warriors rise when there's a storm. I can still recall the stories heard by our mothers and grandmothers about the Singhs that would spread peace and had a deep connection with Waheguru, but when came time to defend and protect others the Warriors sleeping inside of them would instantly rise and now I think to myself isn't that the reason our Kaums Singhs are known as Saint Warriors. ~Manjot K
Thanks @manjot.sanghera @mkaurseries for this inspirational quote.
ਸੂਰਾ ਜੋ ਪਹਿਚਾਨੀਐ ਜੁ ਲਰੈ ਦੀਨ ਕੇ ਹੈਤ ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥
#khalsa #Illustration #vectorart #singhlife #singhstyledesignssikhwarrior #kaur #art #artdeco #singh #sikhlens

#Repost @dailyhukamnama
・・・
ਅੱਜ ਦਾ ਮੁਖਵਾਕ :
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ {ਅੰਗ 619} ☬ English Translation ☬ :
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment - He Himself preserves the honor of His slaves. Nanak is forever a sacrifice to Him. ||2||16||44|| ☬ ਪੰਜਾਬੀ ਵਿਆਖਿਆ ☬ :
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Pic by : @anu237
#darbarsahib #harmandirsahib
#sridarbarsahib #goldentemple #singh #kaur #punjabivirsa #punjabi #new #sikh #travel #instasikhi #travelgram #sikhiforall #instagram #instatravel #photography #indiatravelgram #travelrealindia #sikhexpo #indianphotography #photographers_of_india #indiaclicks  #india #sikhlens

#Repost @sriamritsarsahib
・・・
ਅੱਜ ਦਾ ਮੁਖਵਾਕ :
ਵਡਹੰਸੁ ਮਹਲਾ ੩ ॥
ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ {ਅੰਗ 583}
Listen, O brides of the Lord: serve your Beloved Husband Lord, and contemplate the Word of His Shabad. The worthless bride does not know her Husband Lord - she is deluded; forgetting her Husband Lord, she weeps and wails. She weeps, thinking of her Husband Lord, and she cherishes His virtues; her Husband Lord does not die, and does not leave. As Gurmukh, she knows the Lord; through the Word of His Shabad, He is realized; through True Love, she merges with Him.
ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ! ਔਗੁਣਾਂ ਨਾਲ ਭਰੀ ਹੋਈ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ ਤੇ ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ ਤੇ ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜਿਸ ਨੇ ਗੁਰੂ ਦੀ ਸਰਨ ਪੈ ਕੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਪਾ ਕਈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ॥੧॥ ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ! ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Pic by: @theinklessthoughts
#darbarsahib #harmandirsahib
#sridarbarsahib #goldentemple #singh #kaur #punjabivirsa #punjabi #new #sikh #travel #instasikhi #travelgram #sikhiforall #instagram #instatravel #photography #indiatravelgram #travelrealindia #sikhexpo #indianphotography #sikhlens

#Repost @mrasingh
・・・
•What A Year! •
One year ago today, for the first time, I plucked up the courage to share my #InkANIMA art with the world! And what a epic whirlwind of a year it has been!
✨✨
In one year I've exhibited my art 6 times in San Francisco, London and Birmingham, sponsored by 4 major art brands and worked with big brands on awesome projects. Most of all, I'm proud of all my art being sold world wide and how many of you have invested in me as a creative. Knowing that my art is hanging on your walls makes me feel truly blessed!
✨✨
It all started when I moved past my fear and vulnerability and instead focused on sharing, inspiring and having fun! This is just the beginning of the awesomeness to come but I thank all of you, for your support and encouragement. I can't wait to share more art with you all! It IS possible! 😃
✏️___________________
▶️Photo by the talented @sancha_sancha
▶️Use coupon 'BIRTHDAYINK' for 20% off all framed prints at InkANIMA.com/prints
#art #sikhlens #artdeco ##arianagrande

#Repost @behindthenetra
Within this one universe, amongst its nine planets, two hundred and four countries, eight hundred and nine islands and seven seas, God blessed me with one man that made me understand true love. So I married him on Sunday 30th July 2017. •
Photography: @sikhanddread
Videography: @chazfliy
Outfits: @sabyasachiofficial and @thejodhpurcompany
Make up and hair: @ginibhogal
Pagh: @pagh_vala
Mendhi: @ggmendhi
#sikhlens #sikhwedding

#Repost @papalpreet_singh
Check www.theblackprince.com for additional information and show times at a theater near you. .....ਖੁੱਸੀਆਂ ਬਾਦਸ਼ਾਹੀਆਂ ਦੀ ਗੱਲ
#ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਹਵਾੲੀ ਅੱਡਾ ਦੇ ਬਾਹਰ ਹੌਲੀਵੁੱਡ ਫਿਲਮ 'ਦ ਬਲੈਕ ਪ੍ਰਿੰਸ' ਦਾ ਵੱਡ ਆਕਾਰੀ ਪੋਸਟਰ, ਫਿਲਮ ਤਾਂ ਜਰੂਰ ਵੇਖਾਂਗਾ ਪਰ ਪੋਸਟਰ ਨੂੰ ਖਲੋ ਕੇ ਵੀ ਕਿੰਨਾਂ ਚਿਰ ਵੇਖਦਾ ਰਿਹਾ। ਹਾਂ, ਜਿਵੇਂ ਕਿਸੇ ਦੂਰ ਜਾਣ ਵਾਲੇ ਨੂੰ ਪਿਛੋਂ ਆਵਾਜ਼ ਪੈਂਦੀ ਹੈ ਤੇ ਧੌਣ ਪਿਛਾਂ ਨੂੰ ਮੁੜਦੀ ਹੈ।
- ਪਪਲਪ੍ਰੀਤ ਸਿੰਘ
#sikhlens #turban #sikh #movies #maharaja #uk #canada #bollywood #hollywood #film

#Repost @sikhcolouring
・・・
Vaheguru!
Parkash Smagam Day 2 - Lovely meeting Artist Raj Singh. Check out his work, it's fantastic! @pentacularartist
#smagam #hayes #parkash #sikhlens

Most Popular Instagram Hashtags